Ujal Kaiha Chilakanaa (Punjabi Video) ਉਜਲੁ ਕੈਹਾ ਚਿਲਕਣਾ

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
(੭੨੯, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)।